JALANDHAR WEATHER

ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਨਡਾਲਾ, (ਕਪੂਰਥਲਾ), 19 ਫਰਵਰੀ (ਰਘਬਿੰਦਰ ਸਿੰਘ)-ਨੇੜਲੇ ਪਿੰਡ ਲੱਖਣ ਕੇ ਪੱਡਾ ਤੋਂ ਸੁਨਹਿਰੀ ਭਵਿੱਖ ਲਈ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਹਰਮਨਜੋਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਲੱਖਣ ਕੇ ਪੱਡਾ (ਕਪੂਰਥਲਾ) ਵਜੋਂ ਹੋਈ ਹੈ। ਇਹ ਨੌਜਵਾਨ ਇੰਗਲੈਂਡ ਦੇ ਸ਼ਹਿਰ ਹੈਡਰਸਫੀਲਡ ਵਿਚ ਰਹਿੰਦਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ