ਭਾਜਪਾ ਵਿਧਾਇਕ ਸਤੀਸ਼ ਉਪਾਧਿਆਏ ਵਿਧਾਇਕ ਦਲ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਦਿੱਲੀ ਪੁੱਜੇ

ਨਵੀਂ ਦਿੱਲੀ, 19 ਫਰਵਰੀ-ਭਾਜਪਾ ਵਿਧਾਇਕ ਸਤੀਸ਼ ਉਪਾਧਿਆਏ ਵਿਧਾਇਕ ਦਲ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਦਿੱਲੀ ਭਾਜਪਾ ਦਫ਼ਤਰ ਪਹੁੰਚੇ। ਇਸ ਦੌਰਾਨ ਦਿੱਲੀ ਭਾਜਪਾ ਵਿਧਾਇਕ ਪਰਵੇਸ਼ ਵਰਮਾ ਵੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪਾਰਟੀ ਦਫ਼ਤਰ ਪਹੁੰਚੇ।