ਮੰਤਰੀ ਰਵਨੀਤ ਬਿੱਟੂ ਨੇ ਚੰਡੀਗੜ੍ਹ ਪੁਲਿਸ ਅਧਿਕਾਰੀਆਂ ਖਿਲਾਫ ਦੁਰਵਿਵਹਾਰ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਈ
ਚੰਡੀਗੜ੍ਹ, 19 ਫਰਵਰੀ-ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਪੁਲਿਸ ਦੇ ਡੀ.ਜੀ.ਪੀ. ਨੂੰ ਚੰਡੀਗੜ੍ਹ ਪੁਲਿਸ ਅਧਿਕਾਰੀਆਂ ਵਲੋਂ ਕੀਤੇ ਗਏ ਕਥਿਤ ਦੁਰਵਿਵਹਾਰ ਬਾਰੇ ਸ਼ਿਕਾਇਤ ਦਰਜ ਕਰਵਾਈ ਜਦੋਂ ਉਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮਿਲਣ ਗਏ ਸਨ।