ਕੇਂਦਰ ਤੇ ਕਿਸਾਨਾਂ ਵਿਚਾਲੇ 22 ਨੂੰ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ

ਚੰਡੀਗੜ੍ਹ, 19 ਫਰਵਰੀ-ਕੇਂਦਰ ਸਰਕਾਰ ਅਤੇ ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਕਾਰ ਅਗਲੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਸੰਬੰਧੀ ਪੱਤਰ ਜਾਰੀ ਹੋ ਗਿਆ ਹੈ।