ਰੇਖਾ ਗੁਪਤਾ ਬਣੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਨਵੀਂ ਦਿੱਲੀ, 19 ਫਰਵਰੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਬਣ ਗਈ ਹੈ। ਭਾਜਪਾ ਵਿਧਾਇਕਾਂ ਅਤੇ ਪਾਰਟੀ ਨੇਤਾਵਾਂ ਨੇ ਰੇਖਾ ਗੁਪਤਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ। ਉਨ੍ਹਾਂ ਦੇ ਨਿਵਾਸ ਦੇ ਬਾਹਰ ਜਸ਼ਨਾਂ ਦਾ ਮਾਹੌਲ ਬਣ ਗਿਆ ਹੈ। ਦਿੱਲੀ ਦੀ ਨਵੀਂ ਸੀ.ਐਮ. ਰੇਖਾ ਗੁਪਤਾ ਦੇ ਘਰ ਦੇ ਬਾਹਰ ਸਮਰਥੱਕ ਇਕੱਠੇ ਹੋ ਗਏ ਹਨ।