ਮੈਂ ਪਾਰਟੀ ਦਾ ਧੰਨਵਾਦ ਕਰਦੀ ਹਾਂ - ਦਿੱਲੀ ਦੀ ਸੀ.ਐਮ. ਰੇਖਾ ਗੁਪਤਾ

ਨਵੀਂ ਦਿੱਲੀ, 19 ਫਰਵਰੀ-ਦਿੱਲੀ ਦੀ ਮੁੱਖ ਮੰਤਰੀ ਬਣਨ ਦੌਰਾਨ ਰੇਖਾ ਗੁਪਤਾ ਨੇ ਕਿਹਾ ਕਿ ਮੈਂ ਪਾਰਟੀ ਦਾ ਧੰਨਵਾਦ ਕਰਦੀ ਹਾਂ ਅਤੇ ਮੈਂ ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਲਈ ਧੰਨਵਾਦੀ ਹਾਂ।