'ਆਪ' ਕਨਵੀਨਰ ਕੇਜਰੀਵਾਲ ਨੇ ਰੇਖਾ ਗੁਪਤਾ ਨੂੰ ਦਿੱਲੀ ਦੀ ਸੀ.ਐਮ. ਬਣਨ 'ਤੇ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 19 ਫਰਵਰੀ-'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰੇਖਾ ਗੁਪਤਾ ਜੀ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਨ 'ਤੇ ਵਧਾਈਆਂ ਦਿੱਤੀਆਂ।