ਰੇਖਾ ਗੁਪਤਾ 'ਤੇ ਵਿਸ਼ਵਾਸ ਪ੍ਰਗਟ ਕਰਨ ਲਈ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ - ਪਤੀ ਮਨੀਸ਼ ਗੁਪਤਾ

ਨਵੀਂ ਦਿੱਲੀ, 19 ਫਰਵਰੀ-ਦਿੱਲੀ ਦੀ ਨਵੀਂ ਚੁਣੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਪਤੀ ਮਨੀਸ਼ ਗੁਪਤਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜੀ ਅਤੇ ਪੂਰੀ ਪਾਰਟੀ ਲੀਡਰਸ਼ਿਪ ਦਾ ਰੇਖਾ ਜੀ ਵਿਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕਰਦਾ ਹਾਂ।