JALANDHAR WEATHER

ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ , 19 ਫਰਵਰੀ - ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ, ਦਿੱਲੀ ਦੇ ਭਾਜਪਾ ਹਾਈਕਮਾਨ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਕਿ ਜਿਨ੍ਹਾਂ ਨੇ ਮੈਨੂੰ ਇਹ ਮੌਕਾ ਦਿੱਤਾ । 27 ਸਾਲਾਂ ਬਾਅਦ, ਇਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਇਹ ਦੇਸ਼ ਦੀਆਂ ਸਾਰੀਆਂ ਔਰਤਾਂ ਲਈ ਮਾਣ ਦਾ ਪਲ ਹੈ। ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ । ਭਾਜਪਾ ਦੀ ਹਰ ਵਚਨਬੱਧਤਾ, ਇਸ ਨੂੰ ਪੂਰਾ ਕਰਨਾ ਮੇਰੀ ਜ਼ਿੰਦਗੀ ਦਾ ਅੰਤਮ ਟੀਚਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ