JALANDHAR WEATHER

ਭਾਜਪਾ ਵਿਧਾਇਕ ਦਲ ਦੀ ਨੇਤਾ, ਰੇਖਾ ਗੁਪਤਾ ਨੇ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਨਵੀਂ ਸਰਕਾਰ ਬਣਾਉਣ ਦਾ ਆਪਣਾ ਦਾਅਵਾ ਕੀਤਾ ਪੇਸ਼

ਨਵੀਂ ਦਿੱਲੀ , 19 ਫਰਵਰੀ - ਦਿੱਲੀ ਵਿਧਾਨ ਸਭਾ ਵਿਚ ਭਾਜਪਾ ਵਿਧਾਇਕ ਦਲ ਦੀ ਨੇਤਾ, ਰੇਖਾ ਗੁਪਤਾ ਨੇ ਰਾਜ ਨਿਵਾਸ ਵਿਖੇ ਉਪ ਰਾਜਪਾਲ, ਵੀ. ਕੇ. ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੇ ਐਨਸੀਟੀ ਦੀ ਨਵੀਂ ਸਰਕਾਰ ਬਣਾਉਣ ਦਾ ਆਪਣਾ ਦਾਅਵਾ ਪੇਸ਼ ਕੀਤਾ। ਉਪ ਰਾਜਪਾਲ ਨੇ ਦਾਅਵੇ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਨਵੀਂ ਸਰਕਾਰ ਬਣਾਉਣ ਲਈ ਸੱਦਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ