ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੀਆਂ ਧੀਆਂ ਅਤੇ ਭੈਣਾਂ ਨੂੰ ਇਕ ਸੁੰਦਰ ਤੋਹਫ਼ਾ ਰੇਖਾ ਗੁਪਤਾ ਦਿੱਤਾ ਹੈ - ਸਿਰਸਾ

ਨਵੀਂ ਦਿੱਲੀ , 19 ਫਰਵਰੀ - ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰੇਖਾ ਗੁਪਤਾ ਨੂੰ ਦਿੱਲੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ । ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੀਆਂ ਧੀਆਂ ਅਤੇ ਭੈਣਾਂ ਨੂੰ ਇਕ ਸੁੰਦਰ ਤੋਹਫ਼ਾ ਦਿੱਤਾ ਹੈ।ਸਾਨੂੰ ਵਿਸ਼ਵਾਸ ਹੈ ਕਿ ਰੇਖਾ ਗੁਪਤਾ ਦੇ ਨਾਲ ਮਿਲ ਕੇ, ਅਸੀਂ ਦਿੱਲੀ ਨੂੰ ਦੁਬਾਰਾ ਵਿਕਸਤ ਕਰਨ ਦੇ ਯੋਗ ਹੋਵਾਂਗੇ।