JALANDHAR WEATHER
2 ਕਾਰਾਂ ਦੀ ਟੱਕਰ 'ਚ ਪਤੀ-ਪਤਨੀ ਦੀ ਮੌਤ, ਅੱਧੀ ਦਰਜਨ ਤੋਂ ਵੱਧ ਜ਼ਖਮੀ

ਫਗਵਾੜਾ, 20 ਫਰਵਰੀ (ਹਰਜੋਤ ਸਿੰਘ ਚਾਨਾ)-ਅੱਜ ਸ਼ਾਮ ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਢੰਡੇ ਮੋੜ ’ਤੇ 2 ਕਾਰਾਂ ਦੀ ਆਪਸ ’ਚ ਹੋਈ ਜ਼ਬਰਦਸਤ ਟੱਕਰ ਦੌਰਾਨ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਐਸ.ਐਚ.ਓ. ਸਦਰ ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਖਤਿਆਰ ਸਿੰਘ (70) ਪੁੱਤਰ ਭਾਗ ਸਿੰਘ ਵਾਸੀ ਜਗਜੀਤਪੁਰ ਤੇ ਧਰਮ ਕੌਰ ਪਤਨੀ ਮੁਖਤਿਆਰ ਸਿੰਘ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ