JALANDHAR WEATHER
ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਤੋਂ ਮਿਲਣ ਲਈ ਮੰਗਿਆ ਸਮਾਂ

ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਦਿੱਲੀ ਵਿਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਬਾਰੇ 23 ਫਰਵਰੀ ਨੂੰ ‘ਆਪ’ ਵਿਧਾਇਕ ਦਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ