JALANDHAR WEATHER
ਕਿਸਾਨਾਂ ਨਾਲ ਮੀਟਿੰਗ 'ਚ ਸ਼ਾਮਿਲ ਹੋਣ ਲਈ ਲਈ ਮੁਹਾਲੀ ਹਵਾਈ ਅੱਡੇ 'ਤੇ ਪਹੁੰਚੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ

 ਮੁਹਾਲੀ, 22 ਫਰਵਰੀ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅੱਜ ਚੰਡੀਗੜ੍ਹ ਵਿਚ ਹੋਣ ਵਾਲੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਮੁਹਾਲੀ ਹਵਾਈ ਅੱਡੇ 'ਤੇ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ