ਤਾਜ਼ਾ ਖ਼ਬਰਾਂ ਕੇਂਦਰੀ ਮੰਤਰੀ ਪਿਊਸ਼ ਗੋਇਲ ਕਿਸਾਨ ਆਗੂਆਂ ਨਾਲ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਪੁੱਜੇ 7 hours 57 minutes ago ਚੰਡੀਗੜ੍ਹ , 22 ਫਰਵਰੀ - ਕੇਂਦਰੀ ਮੰਤਰੀ ਪਿਊਸ਼ ਗੋਇਲ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪਹੁੰਚੇ।