ਨਵੀਂ ਦਿੱਲੀ, 23 ਫਰਵਰੀ - ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਨੀਆ ਮਾਨ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।