ਦੁਬਈ, 23 ਫਰਵਰੀ- ਪਾਕਿਸਤਾਨ ਦੇ ਖਿਲਾਫ਼ ਖੇਡੇ ਜਾ ਰਹੇ ਮੈਚ ਵਿਚ ਸ਼ੇ੍ਰਅਸ ਅਈਰ ਨੇ ਆਪਣੀਆਂ 50 ਦੌੜਾਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ 63 ਗੇਂਦਾਂ ਵਿਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ।