JALANDHAR WEATHER
‘ਆਪ’ ਵਿਧਾਇਕਾਂ ਨੂੰ ਦੋਸ਼ ਲਗਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਪਤਾ- ਅਰਵਿੰਦਰ ਸਿੰਘ ਲਵਲੀ

ਨਵੀਂ ਦਿੱਲੀ, 27 ਫਰਵਰੀ- ਪੁਲਿਸ ਵਲੋਂ ਦਿੱਲੀ ਵਿਧਾਨ ਸਭਾ ਵਿਚ ਦਾਖਲ ਹੋਣ ਤੋਂ ਰੋਕਣ ਤੋਂ ਬਾਅਦ ‘ਆਪ’ ਵਿਧਾਇਕਾਂ ਦੇ ਵਿਰੋਧ ਪ੍ਰਦਰਸ਼ਨ ’ਤੇ, ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਨੂੰ ਵਿਧਾਨ ਸਭਾ ਤੋਂ ਮੁਅੱਤਲ ਕੀਤਾ ਗਿਆ ਹੈ, ਉਹ ਸੈਸ਼ਨ ਵਿਚ ਦਾਖਲ ਨਹੀਂ ਹੋ ਸਕਦੇ। ਉਨ੍ਹਾਂ ਨੂੰ ਦੋਸ਼ ਲਗਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਪਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ