JALANDHAR WEATHER
ਚੌਕਸੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਦਾ ਰੀਡਰ ਕਾਬੂ

ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਤਹਿਸੀਲ ਹੁਸ਼ਿਆਰਪੁਰ ’ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਚੌਕਸੀ ਵਿਭਾਗ ਦੀ ਟੀਮ ਵਲੋਂ ਨਾਇਬ ਤਹਿਸੀਲਦਾਰ ਦੇ ਰੀਡਰ ਅਸ਼ੋਕ ਮਨਿਕ ਨੂੰ ਕਾਬੂ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਅਜੇ ਹੋਰ ਜਾਣਕਾਰੀ ਹਾਸਲ ਨਹੀਂ ਹੋ ਸਕੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ