JALANDHAR WEATHER
ਦਿੱਲੀ ਪੁੱਜੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ

ਨਵੀਂ ਦਿੱਲੀ, 27 ਫਰਵਰੀ- ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਈ.ਯੂ. ਕਾਲਜ ਆਫ਼ ਕਮਿਸ਼ਨਰਜ਼ ਦੀ ਭਾਰਤ ਫੇਰੀ ਲਈ ਨਵੀਂ ਦਿੱਲੀ ਪਹੁੰਚੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ