JALANDHAR WEATHER
ਹਰਿਆਣਾ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ 5 ਆਗੂ ਛੇ ਸਾਲਾਂ ਲਈ ਕੱਢੇ

ਨਵੀਂ ਦਿੱਲੀ, 27 ਫਰਵਰੀ-ਹਰਿਆਣਾ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੇ ਦੋਸ਼ ਵਿਚ ਆਪਣੇ ਪੰਜ ਆਗੂਆਂ ਨੂੰ ਛੇ ਸਾਲਾਂ ਲਈ ਕੱਢ ਦਿੱਤਾ ਹੈ, ਜਿਸ ਦੀ ਬਕਾਇਦਾ ਸੂਚੀ ਵੀ ਜਾਰੀ ਕਰ ਦਿੱਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ