JALANDHAR WEATHER
ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ, 27 ਫਰਵਰੀ (ਅਜਾਇਬ)-ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਨੇਤਾਵਾਂ ਵਿਚਕਾਰ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਵੀ ਕਿਸੇ ਪਾਸੇ ਨਹੀਂ ਲੱਗ ਸਕੀ। ਤਿੰਨੇ ਫੋਰਮਾਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ-ਆਪਣੇ ਮੋਰਚੇ ਵਿਚ ਅੱਜ ਜੋ ਗੱਲਾਂ ਸਾਹਮਣੇ ਆਈਆਂ ਹਨ, ਉਹ ਵਿਚਾਰੀਆਂ ਜਾਣਗੀਆਂ। ਉਪਰੰਤ ਅਗਲੀ ਮੀਟਿੰਗ ਵਿਚ ਕੋਈ ਗੱਲ ਨੂੰ ਅੱਗੇ ਵਧਾਇਆ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ