JALANDHAR WEATHER
ਸਬ-ਰਜਿਸਟਰਾਰ ਖਿਲਾਫ ਕਾਰਵਾਈ ਦੇ ਰੋਸ ਵਜੋਂ ਮਾਲ ਅਧਿਕਾਰੀ ਸਮੂਹਿਕ ਛੁੱਟੀ 'ਤੇ ਗਏ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਸਬ-ਰਜਿਸਟਰਾਰ ਪੱਛਮੀ ਜਗਸੀਰ ਸਿੰਘ ਖਿਲਾਫ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਕੇਸ ਦੇ ਰੋਸ ਵਜੋਂ ਸੂਬੇ ਦੇ ਮਾਲ ਅਧਿਕਾਰੀ ਅੱਜ ਬਾਅਦ ਦੁਪਹਿਰ ਤੋਂ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ