JALANDHAR WEATHER
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਫੀ ਸੰਗੀਤ ਉਤਸਵ 'ਚ ਹੋਏ ਸ਼ਾਮਿਲ

ਨਵੀਂ ਦਿੱਲੀ, 28 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੀ ਸੁੰਦਰ ਨਰਸਰੀ ਵਿਖੇ ਸੂਫੀ ਸੰਗੀਤ ਉਤਸਵ, ਜਹਾਨ-ਏ-ਖੁਸਰੋ 2025 ਵਿਚ ਸ਼ਾਮਿਲ ਹੋਏ। ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੂਫ਼ੀ ਸੰਗੀਤ ਇਕ ਸਾਂਝੀ ਵਿਰਾਸਤ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ