ਨਵੀਂ ਦਿੱਲੀ, 28 ਫਰਵਰੀ - ਅੱਜ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ 'ਆਪ' ਵਿਧਾਇਕਾਂ ਨੂੰ ਸਦਨ ਤੋਂ ਮੁਅੱਤਲ ਕਰਨ ਦੇ ਮੁੱਦੇ 'ਤੇ ਸਪੱਸ਼ਟੀਕਰਨ ਦਿੱਤਾ।