JALANDHAR WEATHER
ਘੱਗਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ, 2 ਗੈਂਗਸਟਰ ਕਾਬੂ

 ਡੇਰਾ ਬੱਸੀ (ਮੁਹਾਲੀ), 1 ਮਾਰਚ - ਘੱਗਰ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁਠਭੇੜ ਦੌਰਾਨ ਪੁਲਿਸ ਨੇ 2 ਗੈਂਗਸਟਰ ਕਾਬੂ ਕੀਤੇ ਹਨ। ਇਸ ਦੌਰਾਨ ਇਕ ਗੈਂਗਸਟਰ ਦੇ ਗੋਲੀ ਵੀ ਲੱਗੀ ਹੈ।ਐਸ.ਐਸ.ਪੀ. ਮੁਹਾਲੀ ਮੌਕੇ 'ਤੇ ਪਹੁੰਚ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ