JALANDHAR WEATHER
ਭਾਜਪਾ ਦੇ ਰਾਜ ਸਭਾ ਮੈਂਬਰ ਮਨਨ ਕੁਮਾਰ ਮਿਸ਼ਰਾ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 1 ਮਾਰਚ-ਸੀਨੀਅਰ ਵਕੀਲ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਮਨਨ ਕੁਮਾਰ ਮਿਸ਼ਰਾ ਲਗਾਤਾਰ 7ਵੇਂ ਕਾਰਜਕਾਲ ਲਈ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਦੇ ਚੇਅਰਮੈਨ ਵਜੋਂ ਦੁਬਾਰਾ ਚੁਣੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ