ਗੁਰੂਹਰਸਹਾਏ (ਫਿਰੋਜ਼ਪੁਰ), 1 ਮਾਰਚ (ਹਰਚਰਨ ਸਿੰਘ ਸੰਧੂ)-ਫਿਰੋਜ਼ਪੁਰ-ਫਾਜ਼ਿਲਕਾ ਸੜਕ ਉਤੇ ਪਿੰਡ ਲਾਲਚੀਆਂ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੇ ਮਾਰੇ ਜਾਣ ਉਤੇ ਪਰਿਵਾਰ ਵਲੋਂ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੜਕ ਉਤੇ ਧਰਨਾ ਲਾ ਦਿੱਤਾ ਗਿਆ ਅਤੇ ਲਾਸ਼ਾਂ ਸੜਕ ਉਤੇ ਰੱਖ ਕੇ ਸੜਕ ਨੂੰ ਜਾਮ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਟਰੈਕਟਰ-ਟਰਾਲੀ ਵਾਲੇ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।
ਜਲੰਧਰ : ਸ਼ਨੀਵਾਰ 18 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਮਾਂ-ਪੁੱਤ ਦੀ ਹਾਦਸੇ 'ਚ ਮੌਤ ਹੋਣ 'ਤੇ ਪਰਿਵਾਰ ਵਲੋਂ ਸੜਕ 'ਤੇ ਧਰਨਾ