ਚੰਡੀਗੜ੍ਹ, 3 ਮਾਰਚ (ਸੰਦੀਪ)- ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਕੁਝ ਦੇਰ ਬਾਅਦ ਸਰਕਾਰ ਵਲੋਂ ਪ੍ਰੈਸ ਕਾਨਫ਼ਰੰਸ ਕਰ ਕੈਬਨਿਟ ਵਿਚ ਲਏ ਗਏ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਜਲੰਧਰ : ਸੋਮਵਾਰ 20 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ