ਦੁਬਈ, 3 ਮਾਰਚ-ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ। ਇਹ ਮੈਚ ਦੁਪਹਿਰ ਢਾਈ ਵਜੇ ਸ਼ੁਰੂ ਹੋਵੇਗਾ।