ਨਵੀਂ ਦਿੱਲੀ, 3 ਮਾਰਚ-ਆਕਾਸ਼ ਆਨੰਦ ਨੂੰ ਪਾਰਟੀ ਦੇ ਅਹੁਦਿਆਂ ਤੋਂ ਹਟਾਉਣ ਤੋਂ ਇਕ ਦਿਨ ਬਾਅਦ, ਬਸਪਾ ਮੁਖੀ ਮਾਇਆਵਤੀ ਨੇ ਹੁਣ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਬਸਪਾ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।