JALANDHAR WEATHER
ਕਿਸਾਨਾਂ ਵਲੋਂ 5 ਨੂੰ ਚੰਡੀਗੜ੍ਹ ਵੱਲ ਕੂਚ ਦਾ ਐਲਾਨ

ਚੰਡੀਗੜ੍ਹ, 3 ਮਾਰਚ (ਦਵਿੰਦਰ/ਬਲਵਿੰਦਰ/ਕਮਲਜੀਤ)-ਕਿਸਾਨਾਂ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਦਾ ਐਲਾਨ ਕੀਤਾ ਹੈ। ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਵੀ ਮੌਜੂਦ ਸਨ ਤੇ ਕਾਫੀ ਦੇਰ ਤਕ ਮੀਟਿੰਗ ਚੱਲੀ। ਅੱਜ ਦੀ ਮੀਟਿੰਗ ਵਿਚ ਕਈ ਕਿਸਾਨ ਜਥੇਬੰਦੀਆਂ ਵੀ ਮੌਜੂਦ ਸਨ।     

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ