ਕੁੱਲੂ (ਹਿਮਾਚਲ ਪ੍ਰਦੇਸ਼), 3 ਮਾਰਚ-ਮਨਾਲੀ ਵਿਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ ਤੇ ਠੰਡ ਨੇ ਜ਼ੋਰ ਫੜ ਲਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੌਸਮ ਵਿਭਾਗ ਨੇ ਪਹਿਲਾਂ ਹੀ ਭਾਰੀ ਬਾਰਿਸ਼ ਤੇ ਬਰਫਬਾਰੀ ਦੀ ਚਿਤਾਵਨੀ ਦਿੱਤੀ ਸੀ।