ਨਵੀਂ ਦਿੱਲੀ, 3 ਮਾਰਚ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨਾਲ ਮੁਲਾਕਾਤ ਕੀਤੀ। ਅੰਨਪੂਰਨਾ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਅਤੇ ਹੁਣ ਦਿੱਲੀ ਵਿਚ ਸਾਡੇ ਕੋਲ ਡਬਲ-ਇੰਜਣ ਸਰਕਾਰ ਹੈ।