ਨਵਾਂਸ਼ਹਿਰ, 4 ਮਾਰਚ (ਅਮਰੀਕ ਢੀਂਡਸਾ) - ਬੀ ਕੇ ਜੂ ਲੱਖੋਵਾਲ ਦੇ ਜ਼ਿਲ੍ਹਾ, ਪੰਜਾਬ ਸਕੱਤਰ ਰਣਜੀਤ ਸਿੰਘ ਰਟੈਂਡਾ, ਕਾਮਰੇਡ ਹਰਪਾਲ ਜਗਤਪੁਰ, ਬੀਕੇਯੂ ਕਾਦੀਆਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਲੋਵਾਲ, ਬਹਾਦਰ ਸਿੰਘ ਲਿੱਦੜ ਕਲਾਂ ਅਤੇ ਬੂਟਾ ਸਿੰਘ ਤਲਵੰਡੀ ਫਤੂ ਨੂੰ ਪੁਲਿਸ ਨੇ ਤੜਕੇ ਘਰੋਂ ਹਿਰਾਸਤ ਵਿਚ ਲੈ ਲਿਆ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕਿਸਾਨ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ