ਅੰਮ੍ਰਿਤਸਰ, 4 ਮਾਰਚ (ਜਸਵੰਤ ਸਿੰਘ ਜੱਸ) - ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ 2 ਦਸੰਬਰ 2024 ਨੂੰ ਜਾਰੀ ਕੀਤੇ ਹੁਕਮਨਾਮੇ ਨੂੰ ਇਨ ਬਿਨ ਲਾਗੂ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨਗੇ। ਨਿਹੰਗ ਸਿੰਘਾਂ ਵਲੋਂ ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨਗੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ