ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ) - ਸਰਕਾਰ ਦੀ ਘੁਰਕੀ ਤੋਂ ਬਾਅਦ ਕਈ ਹੜਤਾਲੀ ਤਹਿਸੀਲਦਾਰ ਕੰਮ 'ਤੇ ਵਾਪਸ ਕੰਮ 'ਤੇ ਪਰਤ ਆਏ ਹਨ ਅਤੇ ਉਨ੍ਹਾਂ ਵਲੋਂ ਆਪਣੀ ਹੜਤਾਲ ਛੱਡ ਕੇ ਡਿਪਟੀ ਕਮਿਸ਼ਨਰ ਨੂੰ ਹਾਜਰੀ ਰਿਪੋਰਟ ਦੇ ਦਿੱਤੀ ਗਈ ਹੈ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸਰਕਾਰ ਦੀ ਘੁਰਕੀ ਤੋਂ ਬਾਅਦ ਕਈ ਹੜਤਾਲੀ ਤਹਿਸੀਲਦਾਰ ਕੰਮ 'ਤੇ ਪਰਤੇ