ਅਜਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਕਸੀ ਸ਼ਾਹਨੀ ਵਲੋਂ ਲਿਖਤੀ ਪੱਤਰ ਜਾਰੀ ਕਰਕੇ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੂੰ ਤਹਿਸੀਲ ਅਜਨਾਲਾ ਦੀ ਰਜਿਸਟ੍ਰੇਸ਼ਨ ਦਾ ਕੰਮ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਾਨੂੰਗੋ ਕਾਰਜ ਸਿੰਘ ਨੂੰ ਸਬ-ਤਹਿਸੀਲ ਰਮਦਾਸ ਦੀ ਰਜਿਸਟ੍ਰੇਸ਼ਨ ਦੇ ਕੰਮ ਦਾ ਅਧਿਕਾਰ ਦਿੱਤਾ ਗਿਆ ਹੈ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੂੰ ਤਹਿਸੀਲ ਅਜਨਾਲਾ ਵਿਖੇ ਰਜਿਸਟਰੇਸ਼ਨ ਦਾ ਕੰਮ ਸੌਂਪਿਆ