ਚੋਗਾਵਾਂ (ਅੰਮਿ੍ਤਸਰ), 4 ਮਾਰਚ (ਗੁਰਵਿੰਦਰ ਸਿੰਘ ਕਲਸੀ) - ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਪ੍ਰਧਾਨ ਬਿਕਰਮਜੀਤ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ 50 ਦੇ ਕਰੀਬ ਪਰਿਵਾਰਾਂ ਨੇ ਕਾਗਰਸ, 'ਆਪ' ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਇੰਚਾਰਜ ਤੇ ਸੂਬਾ ਕਾਰਜਕਾਰਨੀ ਮੈਂਬਰ ਮੁਖਵਿੰਦਰ ਸਿੰਘ ਮਾਹਲ ਦੀ ਅਗਵਾਈ ਕਬੂਲਦਿਆਂ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪਿੰਡ ਭੁੱਲਰ ਦੇ 50 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ