ਰਾਜਪੁਰਾ, (ਪਟਿਆਲਾ), 5 ਫਰਵਰੀ (ਰਣਜੀਤ ਸਿੰਘ)- ਰਾਜਪੁਰਾ ਵਿਖੇ ਵਿਜੀਲੈਂਸ ਬਿਊਰੋ ਵਲੋਂ ਇਕ ਪਟਵਾਰੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਟਵਾਰੀ ਦੇ ਨਾਲ ਉਸ ਦਾ ਇਕ ਸਹਾਇਕ ਵੀ ਦੱਸਿਆ ਜਾ ਰਿਹਾ ਹੈ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਰਾਜਪੁਰਾ ਵਿਖੇ ਵਿਜੀਲੈਂਸ ਵਲੋਂ ਪਟਵਾਰੀ ਕਾਬੂ