JALANDHAR WEATHER
ਭਾਰਤੀ ਟੀਮ ਨੂੰ ਅਮਿਤ ਸ਼ਾਹ ਨੇ ਦਿੱਤੀਆਂ ਜਿੱਤ ਦੀਆਂ ਵਧਾਈਆਂ

ਨਵੀਂ ਦਿੱਲੀ, 4 ਮਾਰਚ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਕੌਸ਼ਲ ਅਤੇ ਦ੍ਰਿੜਤਾ ਦਾ ਕਿੰਨਾ ਸ਼ਾਨਦਾਰ ਪ੍ਰਦਰਸ਼ਨ!! ਟੀਮ ਇੰਡੀਆ ਸ਼ਾਨਦਾਰ ਢੰਗ ਨਾਲ ਫਾਈਨਲ ਵਿਚ ਪਹੁੰਚ ਗਈ। ਸਾਡੇ ਮੁੰਡਿਆਂ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਸੈਮੀਫਾਈਨਲ ਵਿਚ ਉਨ੍ਹਾਂ ਦੀ ਰੋਮਾਂਚਕ ਜਿੱਤ ’ਤੇ ਵਧਾਈਆਂ। ਤੁਸੀਂ ਦੇਸ਼ ਨੂੰ ਮਾਣ ਦਿਵਾਇਆ। ਫਾਈਨਲ ਲਈ ਸ਼ੁਭਕਾਮਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ