ਚੰਡੀਗੜ੍ਹ , 4 ਮਾਰਚ - ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 8 ਦੇ ਤਹਿਤ ਵੱਡੀ ਸਜ਼ਾ ਲਈ ਕਾਰਵਾਈਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਲਛਮਣ ਸਿੰਘ, ਤਹਿਸੀਲਦਾਰ, ਪੱਟੀ, ਜ਼ਿਲ੍ਹਾ ਤਰਨ ਤਾਰਨ ਵਿਰੁੱਧ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।