JALANDHAR WEATHER

ਅੰਮ੍ਰਿਤਸਰ ’ਚ ਨਸ਼ਾ ਤਸਕਰ ਦਾ ਢਾਹਿਆ ਘਰ

ਅੰਮ੍ਰਿਤਸਰ, 6 ਮਾਰਚ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ ਗਿਆ ਹੈ। ਪੁਲਿਸ ਵਲੋਂ ਏ.ਸੀ.ਪੀ. ਜਸਪਾਲ ਸਿੰਘ ਅਤੇ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ