JALANDHAR WEATHER

ਕਿਸਾਨਾਂ ਵਲੋਂ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ 'ਤੇ ਧਰਨਾ ਜਾਰੀ

ਹਰਸਾ ਛੀਨਾ (ਅੰਮ੍ਰਿਤਸਰ), 6 ਮਾਰਚ (ਕੜਿਆਲ)-ਕਿਸਾਨੀ ਮਸਲਿਆਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੰਡੀਗੜ੍ਹ ਕੂਚ ਕਰਨ ਮੌਕੇ ਪੁਲਿਸ ਵਲੋਂ ਰੋਕੇ ਜਾਣ ਕਾਰਨ ਕਿਸਾਨਾਂ ਵਲੋਂ ਅਜਨਾਲਾ-ਅੰਮ੍ਰਿਤਸਰ ਮਾਰਗ ਨੂੰ ਜਾਮ ਕਰਦਿਆਂ ਲਗਾਇਆ ਗਿਆ ਧਰਨਾ ਦੂਸਰੇ ਦਿਨ ਵੀ ਜਾਰੀ ਹੈ। ਇਸ ਮੌਕੇ ਬੀਤੇ ਦਿਨੀਂ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਸਤਨਾਮ ਸਿੰਘ ਝੰਡੇਰ ਅਤੇ ਅਵਤਾਰ ਸਿੰਘ ਜੱਸੜ ਦੇ ਕੇਂਦਰੀ ਜੇਲ ਅੰਮ੍ਰਿਤਸਰ ਤੋਂ ਰਿਹਾਅ ਹੋਣ ਉਪਰੰਤ ਧਰਨੇ ਵਿਚ ਪੁੱਜਣ ਉਤੇ ਕਿਸਾਨ ਆਗੂਆਂ ਤੇ ਧਰਨਾਕਾਰੀਆਂ ਵਲੋਂ ਸਨਮਾਨ ਕਰਦਿਆਂ ਕੇਂਦਰ ਖਿਲਾਫ ਨਾਅਰੇਬਾਜ਼ੀ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ