JALANDHAR WEATHER

ਜਾਅਲੀ ਰਜਿਸਟਰੀ ਮਾਮਲੇ 'ਚ ਵਿਜੀਲੈਂਸ ਵਲੋਂ ਪ੍ਰਾਪਰਟੀ ਡੀਲਰ ਗ੍ਰਿਫਤਾਰ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ ਉਤੇ ਪ੍ਰਵਾਸੀ ਭਾਰਤੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਅੱਜ ਇਕ ਪ੍ਰਾਪਰਟੀ ਡੀਲਰ ਗੁਰਜੋਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਕਥਿਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ