JALANDHAR WEATHER

ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਗੋਲਾ ਬਾਰੂਦ ਸਮੇਤ ਆਧੁਨਿਕ ਹਥਿਆਰ ਬਰਾਮਦ

ਚੰਡੀਗੜ੍ਹ, 7 ਮਾਰਚ - ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਵੱਡੀ ਸਫਲਤਾ ਵਿਚ, ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਸਮਰਥਿਤ ਅੱਤਵਾਦੀ ਮਾਡਿਊਲ ਦੁਆਰਾ ਪੰਜਾਬ ਵਿਚ ਯੋਜਨਾਬੱਧ ਇਕ ਹੋਰ ਵੱਡੀ ਟਾਰਗੇਟ ਕਿਲਿੰਗ ਨੂੰ ਅਸਫਲ ਕਰ ਦਿੱਤਾ ਹੈ, ਜਿਸ ਵਿਚ ਮਾਡਿਊਲ ਦੇ ਤਿੰਨ ਮੈਂਬਰਾਂ, ਜਗਰੂਪ ਸਿੰਘ ਉਰਫ ਜੱਗਾ, ਸੁਖਜੀਤ ਸਿੰਘ ਉਰਫ ਸੁੱਖਾ ਅਤੇ ਨਵਪ੍ਰੀਤ ਸਿੰਘ ਉਰਫ ਨਵ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਗੋਲਾ ਬਾਰੂਦ ਸਮੇਤ ਚਾਰ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ