1ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਤੋਂ ਪੰਜ ਨਗਾਰਿਆਂ ਦੀ ਚੋਟ ਨਾਲ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਸ਼ੁਰੂ
ਸ੍ਰੀ ਆਨੰਦਪੁਰ ਸਾਹਿਬ ,10 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਧਾਰਮਿਕ ਨਗਰੀ ਕੀਰਤਪੁਰ ਸਾਹਿਬ ਅਤੇ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਣ ਵਾਲਾ ਛੇ ਰੋਜਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਇਤਿਹਾਸਿਕ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਤੋਂ ਪੰਜ ਨਗਾਰਿਆਂ ਦੀ ਚੋਟ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਿਆ।
... 1 hours 38 minutes ago