JALANDHAR WEATHER

ਮੈਨੂੰ ਉਮੀਦ ਹੈ ਆਈ.ਸੀ.ਸੀ. ਚੈਂਪੀਅਨ ਟਰਾਫੀ ਭਾਰਤ ਜਿੱਤੇਗਾ - ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ

ਰਾਂਚੀ (ਝਾਰਖੰਡ), 8 ਮਾਰਚ-ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਆਈ.ਸੀ.ਸੀ. ਚੈਂਪੀਅਨ ਟਰਾਫੀ ਦੇ ਫਾਈਨਲ ਮੈਚ ਬਾਰੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਚਾਹੁੰਦੇ ਹਾਂ ਕਿ ਭਾਰਤ ਟਰਾਫੀ ਘਰ ਲੈ ਕੇ ਆਵੇ। ਮੈਨੂੰ ਨਹੀਂ ਲੱਗਦਾ ਕਿ ਟੀਮ ਵਿਚ ਕੋਈ ਬਦਲਾਅ ਹੋਵੇਗਾ ਅਤੇ ਮੈਨੂੰ ਉਮੀਦ ਹੈ ਕਿ ਨਤੀਜਾ ਵੀ ਭਾਰਤ ਦੇ ਹੱਕ ਵਿਚ ਹੋਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ