JALANDHAR WEATHER

ਸ਼੍ਰੀਮਤੀ ਪਰਮਜੀਤ ਕੌਰ ਬਾਦਲ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜੈਤੋ (ਫਰੀਦਕੋਟ), 8 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪਾਲੀ ਬਾਦਲ ਤੇ ਲਾਲੀ ਬਾਦਲ ਦੀ ਸਤਿਕਾਰਯੋਗ ਮਾਤਾ ਪਰਮਜੀਤ ਕੌਰ ਬਾਦਲ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਸ਼੍ਰੀਮਤੀ ਪਰਮਜੀਤ ਕੌਰ ਬਾਦਲ ਦੀ ਮੌਤ ’ਤੇ ਜੈਤੋ ਹਲਕੇ ਦੇ ਲੋਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਯਾਦਵਿੰਦਰ ਸਿੰਘ ਜ਼ੈਲਦਾਰ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਕੁਲਬੀਰ ਸਿੰਘ ਮੱਤਾ, ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮੇਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਜਸਵਿੰਦਰ ਸਿੰਘ ਮੱਤਾ, ਲਖਵੀਰ ਸਿੰਘ ਮੱਲੀ ਮੱਤਾ, ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆ, ਸੁਖਜੀਤ ਸਿੰਘ ਕੋਠੇ ਹਵਾਨਾ, ਨਿਰਮਲ ਸਿੰਘ ਵੜਿੰਗ ਡੋਡ, ਪ੍ਰਗਟ ਸਿੰਘ ਡੋਡ, ਜਥੇਦਾਰ ਬੂਟਾ ਸਿੰਘ ਸਰਾਵਾਂ, ਇੰਸਪੈਕਟਰ ਮੁਕੰਦ ਸਿੰਘ ਸਰਾਵਾਂ, ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ ਗੁਲਾਬਗੜ (ਰੋੜੀਕਪੂਰਾ), ਅਮਰਪ੍ਰੀਤ ਸਿੰਘ ‘ਪਾਲੀ ਢਿੱਲੋਂ’ ਬਗਰਾੜੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਲਖਵਿੰਦਰ ਸਿੰਘ ਲੱਖਾ ਜੈਤੋ, ਕਾਕੂ ਸਿੰਘ ਖਾਲਸਾ ਜੈਤੋ, ਜਗਰੂਪ ਸਿੰਘ ਬਰਾੜ, ਗੁਰਮੀਤ ਸਿੰਘ ਬਰਾੜ ਜੈਤੋ, ਬਲਵੰਤ ਸਿੰਘ ਕਰੀਰਵਾਲੀ, ਸੁਖਪਾਲ ਸਿੰਘ ਆੜ੍ਹਤੀਆ (ਮੱਤਾ), ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਮੀਤ ਸਿੰਘ ਕਰੀਰਵਾਲੀ, ਮਨਦੀਪ ਸਿੰਘ ‘ਰੂਬੀ ਬਰਾੜ’ ਪੰਜਗਰਾਈਂ, ਸਾਬਕਾ ਸਰਪੰਚ ਕੁਲਵੰਤ ਸਿੰਘ ਰੋੜੀਕਪੂਰਾ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਪ੍ਰਿਥੀਪਾਲ ਸਿੰਘ ਰਾਮੇਆਣਾ, ਸਾਬਕਾ ਸਰਪੰਚ ਸਿਕੰਦਰ ਸਿੰਘ ਗਿੱਲ ਰਾਮੇਆਣਾ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਅਮਰੀਕ ਸਿੰਘ ਬਰਾੜ ਰਾਮੇਆਣਾ, ਠੇਕੇਦਾਰ ਬਲਵਿੰਦਰ ਸਿੰਘ ਮਲੋਹਤਰਾ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੇਵਾਜੀਤ ਸਿੰਘ ਦੁੱਲਟ, ਤਰਲੋਚਨ ਸਿੰਘ ਦੁੱਲਟ, ਹਰਮਨਪ੍ਰੀਤ ਸਿੰਘ ਬਾਸੀ, ਸਾਬਕਾ ਕੌਂਸਲਰ ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਜਸਪਾਲ ਸਿੰਘ ਕਾਂਟਾ, ਗੁਰਤੇਗਪਾਲ ਸਿੰਘ ਸੀਰਾ, ਨਰਿੰਦਰ ਪਾਲ ਸਿੰਘ ਰਾਮੇਆਣਾ, ਡਾ. ਬਲਵਿੰਦਰ ਸਿੰਘ ਜੈਤੋ, 'ਆਪ' ਆਗੂ ਸਤਪਾਲ ਡੋਡ, ਸੁਖਰੀਤ ਸਿੰਘ ਰੋਮਾਣਾ, ਮਹਿੰਦਰ ਸਿੰਘ ਭਰੀ, ਨਿਰਮਲ ਸਿੰਘ ਰਾਮੇਆਣਾ, ਗੁਰਪਿਆਰ ਸਿੰਘ, ਸਤਪਾਲ ਜਿੰਦਲ, ਭੀਮ ਸੈਨ ਜਿੰਦਲ ਅਤੇ ਨਰੇਸ਼ ਜਿੰਦਲ ਜੈਤੋ ਆਦਿ ਆਗੂਆਂ ਨੇ ਸ਼੍ਰੀਮਤੀ ਪਰਮਜੀਤ ਕੌਰ ਬਾਦਲ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ