JALANDHAR WEATHER

ਜੰਮੂ-ਕਸ਼ਮੀਰ : 2 ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ

ਕਠੂਆ (ਜੰਮੂ-ਕਸ਼ਮੀਰ), 8 ਮਾਰਚ-ਦੋ ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਲਾਸ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ